JALANDHAR WEATHER

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੋਮਵਾਰ ਨੂੰ ਸੁਣਾਇਆ ਜਾਵੇਗਾ ਫੈਸਲਾ

ਚੰਡੀਗੜ੍ਹ, 14 ਅਗਸਤ (ਕਪਿਲ ਵਧਵਾ)-ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੋਮਵਾਰ ਨੂੰ ਫੈਸਲਾ ਸੁਣਾਇਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਕਰੀਬ 12:30 ਵਜੇ ਵੀਡਿਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ ਸੀ। ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ