JALANDHAR WEATHER

ਜੱਜ ਅਕਬਰ ਖ਼ਾਨ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮ ਮੌਕੇ ਕੀਤਾ ਸਨਮਾਨਿਤ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 15 ਅਗਸਤ (ਕਪਿਲ ਕੰਧਾਰੀ) - ਅੱਜ ਨਵੀਂ ਦਾਣਾ ਮੰਡੀ ਵਿਖੇ 79ਵਾਂ ਆਜ਼ਾਦੀ ਦਿਹਾੜਾ ਪ੍ਰਸ਼ਾਸਨ ਵਲੋਂ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਇਸ ਮੌਕੇ ਜਿੱਥੇ ਪ੍ਰਸ਼ਾਸ਼ਨ ਵਲੋ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਉੱਥੇ ਹੀ ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਗੁਰੂ ਹਰਸਹਾਏ ਵਿਖੇ ਤਾਇਨਾਤ ਐਸਡੀਜੇਐਮ ਅਕਬਰ ਖ਼ਾਨ ਨੂੰ ਵੀ ਐਸਡੀਐੱਮ ਉਦੇ ਦੀਪ ਸਿੰਘ ਸਿੱਧੂ ਵਲੋ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀਐਸਪੀ ਸਤਨਾਮ ਸਿੰਘ, ਸੁਪਰਡੈਂਟ ਕੇਵਲ ਕ੍ਰਿਸ਼ਨ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ