JALANDHAR WEATHER

ਆਜ਼ਾਦੀ ਦਿਵਸ ਮੌਕੇ ਮੰਡਲ ਮੈਨੇਜਰ ਨੇ ਲਹਿਰਾਇਆ ਤਿਰੰਗਾ ਝੰਡਾ

ਫਿਰੋਜ਼ਪੁਰ, 15 ਅਗਸਤ (ਕੁਲਬੀਰ ਸਿੰਘ ਸੋਢੀ)-ਡਵੀਜ਼ਨਲ ਰੇਲਵੇ ਮੈਨੇਜਰ ਉੱਤਰੀ ਰੇਲਵੇ ਫਿਰੋਜ਼ਪੁਰ ਸੰਜੀਵ ਕੁਮਾਰ ਨੇ 79ਵੇਂ ਆਜ਼ਾਦੀ ਦਿਵਸ ਮੌਕੇ ਡਵੀਜ਼ਨਲ ਰੇਲਵੇ ਮੈਨੇਜਰ ਦਫ਼ਤਰ, ਫਿਰੋਜ਼ਪੁਰ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਬਾਅਦ, ਰਾਸ਼ਟਰੀ ਗੀਤ ਗਾਇਆ ਗਿਆ। ਡਵੀਜ਼ਨਲ ਰੇਲਵੇ ਮੈਨੇਜਰ ਨੇ ਰੇਲਵੇ ਅਧਿਕਾਰੀਆਂ, ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਸੰਦੇਸ਼ ਵਿਚ ਡਵੀਜ਼ਨ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ