JALANDHAR WEATHER

ਆਜ਼ਾਦੀ ਦਿਹਾੜੇ ਮੌਕੇ ਵਾਤਾਵਰਣ ਪ੍ਰੇਮੀ ਗੋਪਾਲ ਕ੍ਰਿਸ਼ਨ ਬੀਸਲਾ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਵਲੋਂ ਸਨਮਾਨਿਤ

ਕਟਾਰੀਆਂ, 15 ਅਗਸਤ (ਪ੍ਰੇਮੀ ਸੰਧਵਾਂ)-ਬਿਜਲੀ ਵਿਭਾਗ ਵਿਚ ਬੇਦਾਗ ਸੇਵਾਵਾਂ ਨਿਭਾਅ ਰਹੇ ਅਤੇ ਪਿਛਲੇ ਕਰੀਬ 20 ਸਾਲਾਂ ਤੋਂ ਲੋਕਾਂ ਨੂੰ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਮੁਫ਼ਤ ਬੂਟਿਆਂ ਦੀ ਵੰਡ ਕਰਨ ਵਾਲੇ ਉੱਘੇ ਵਾਤਾਵਰਣ ਪ੍ਰੇਮੀ ਇੰਜੀਨੀਅਰ ਗੋਪਾਲ ਕ੍ਰਿਸ਼ਨ ਬੀਸਲਾ ਨੂੰ ਆਜ਼ਾਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਵਲੋਂ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ