JALANDHAR WEATHER

ਆਟੋ ਪਲਟਣ ਨਾਲ ਚਾਲਕ ਗੰਭੀਰ ਜ਼ਖਮੀ

ਰਾਮਾ ਮੰਡੀ, 15 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਬਠਿੰਡਾ ਤੋਂ ਰਾਮਾ ਮੰਡੀ ਆਇਆ ਇਕ ਆਟੋ ਚਾਲਕ ਦਾ ਆਟੋ ਪਲਟਣ ਨਾਲ ਆਟੋ ਚਾਲਕ ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪਲਾਈਨ ਵੈਲਫੇਅਰ ਸੋਸਾਇਟੀ ਤੇ ਮੈਂਬਰ ਕਾਲਾ ਬੰਗੀ, ਰਿੰਕਾ ਮਿਸਤਰੀ ਮੌਕੇ ਉਤੇ ਪਹੁੰਚੇ ਅਤੇ ਜ਼ਖਮੀ ਵਿਅਕਤੀ ਨੂੰ ਐਂਬੂਲੈਂਸ ਰਾਹੀਂ ਰਾਮਾ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਜਿਥੇ ਉਸ ਵਿਅਕਤੀ ਦੇ ਜ਼ਿਆਦਾ ਸੱਟ ਹੋਣ ਕਾਰਨ ਫਸਟ ਏਡ ਦੇਣ ਤੋਂ ਬਾਅਦ ਬਠਿੰਡਾ ਰੈਫਰ ਕਰ ਦਿੱਤਾ ਗਿਆ, ਜਿਸ ਦੀ ਪਛਾਣ ਸਵਰਾਜ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਬਠਿੰਡਾ ਵਜੋਂ ਹੋਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ