JALANDHAR WEATHER

ਮਹਿਲਾ ਕਮਿਸ਼ਨ ਵਲੋਂ ਭੇਜੇ ਗਏ ਨੋਟਿਸ ਸਬੰਧੀ ਜਲੰਧਰ ਦੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਦਾ ਵੱਡਾ ਬਿਆਨ

ਜਲੰਧਰ, 20 ਅਗਸਤ-ਮਹਿਲਾ ਕਮਿਸ਼ਨ ਵਲੋਂ ਜਲੰਧਰ ਅਤੇ ਪੁਲਿਸ ਨੂੰ ਭੇਜੇ ਗਏ ਨੋਟਿਸ ਸਬੰਧੀ ਜਲੰਧਰ ਦੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਨੋਟਿਸ ਨਹੀਂ ਮਿਲਿਆ ਹੈ ਪਰ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਫੋਨ 'ਤੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਨੇ ਕਿਹਾ ਕਿ ਨੰਬਰ 76 'ਤੇ ਦੁਬਾਰਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਮੀਡੀਆ ਨੂੰ ਪ੍ਰੈਸ ਰਿਲੀਜ਼ ਜਾਰੀ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ