JALANDHAR WEATHER

ਅਜਨਾਲਾ 'ਚ ਮੌਜੂਦਾ ਕੌਂਸਲਰ ਭਾਜਪਾ ਵਿਚ ਸ਼ਾਮਿਲ

ਅਜਨਾਲਾ, 20 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਅੰਦਰ ਸੱਤਾਧਾਰੀ ਧਿਰ 'ਆਪ' ਦੇ ਸ਼ਹਿਰ ਦੇ ਵਾਰਡ ਨੰਬਰ 15 ਦੇ ਮੌਜੂਦਾ ਕੌਂਸਲਰ ਨੰਦ ਲਾਲ ਬਾਓ ਆਪਣੇ ਸਮਰਥਕਾਂ ਸਮੇਤ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਭਾਜਪਾ ਓ.ਬੀ.ਸੀ. ਮੋਰਚਾ ਦੇ ਸੂਬਾ ਅਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਰੋਹ ਵਿਚ ਉਚੇਚੇ ਤੌਰ ਉਤੇ ਪਹੁੰਚੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਕੌਂਸਲਰ ਨੰਦ ਲਾਲ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਾਰਟੀ ਚਿੰਨ੍ਹ ਵਾਲੇ ਮਫਲਰ ਭੇਟ ਕਰਕੇ ਸਨਮਾਨਿਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ