JALANDHAR WEATHER

ਇੰਟਰਮੀਡੀਏਟ ਰੇਂਜ ਬੈਲਿਸਟਿਕ ਮਿਜ਼ਾਈਲ 'ਅਗਨੀ 5' ਦਾ ਸਫਲਤਾਪੂਰਵਕ ਪ੍ਰੀਖਣ

ਨਵੀਂ ਦਿੱਲੀ, 20 ਅਗਸਤ-ਇੰਟਰਮੀਡੀਏਟ ਰੇਂਜ ਬੈਲਿਸਟਿਕ ਮਿਜ਼ਾਈਲ 'ਅਗਨੀ 5' ਦਾ ਅੱਜ ਓਡਿਸ਼ਾ ਦੇ ਚਾਂਦੀਪੁਰ ਸਥਿਤ ਏਕੀਕ੍ਰਿਤ ਟੈਸਟ ਰੇਂਜ ਤੋਂ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਸ ਪ੍ਰੀਖਣ ਨੇ ਸਾਰੇ ਸੰਚਾਲਨ ਅਤੇ ਤਕਨੀਕੀ ਮਾਪਦੰਡਾਂ ਨੂੰ ਪ੍ਰਮਾਣਿਤ ਕੀਤਾ। ਇਹ ਰਣਨੀਤਕ ਫੋਰਸ ਕਮਾਂਡ ਦੀ ਅਗਵਾਈ ਹੇਠ ਕੀਤਾ ਗਿਆ। ਰੱਖਿਆ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ