JALANDHAR WEATHER

ਟਿੱਪਰ ਦੀ ਲਪੇਟ ਵਿਚ ਆਉਣ ਨਾਲ ਇਕ ਦੀ ਮੌਤ

ਵੇਰਕਾ, (ਅੰਮ੍ਰਿਤਸਰ), 23 ਅਗਸਤ (ਪਰਮਜੀਤ ਸਿੰਘ ਬੱਗਾ)- ਅੱਜ ਦੁਪਹਿਰ ਵੇਲੇ ਥਾਣਾ ਵੱਲਾ ਖੇਤਰ ਵਿਚ ਟਿੱਪਰ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ’ਚੋਂ ਬਲਬੀਰ ਸਿੰਘ ਵਾਸੀ ਵੱਲਾ ਦੀ ਇਲਾਜ ਦੌਰਾਨ ਮੌਤ ਹੋ ਜਾਣ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਨੁਮਾਇੰਦਿਆਂ ਤੇ ਇਲਾਕਾ ਨਿਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ