JALANDHAR WEATHER

ਗੁਰੂ ਨਾਨਕ ਦੇਵ ’ਵਰਸਿਟੀ ਦੇ ਉਪ ਕੁਲਪਤੀ ਨੇ ਅਕਾਲ ਤਖਤ ਦੇ ਜਥੇਦਾਰ ਸਨਮੁਖ ਰੱਖਿਆ ਆਪਣਾ ਪੱਖ

ਅੰਮ੍ਰਿਤਸਰ , 25 ਅਗਸਤ (ਜਸਵੰਤ ਸਿੰਘ ਜੱਸ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਅੱਜ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਪੁੱਜੇ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਨਮੁੱਖ ਆਪਣਾ ਪੱਖ ਰੱਖਿਆ। ਪ੍ਰਾਪਤ ਵੇਰਵਿਆਂ ਅਨੁਸਾਰ ਜਥੇਦਾਰ ਗੜਗੱਜ ਵਲੋਂ ਉਪ ਕੁਲਪਤੀ ਦਾ ਪੱਖ ਸੁਣ ਲਿਆ ਗਿਆ ਹੈ ਅਤੇ ਅਗਲੇ ਦਿਨਾਂ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪੱਖ ਨੂੰ ਵਿਚਾਰ ਕੇ ਉਨ੍ਹਾਂ ਦੇ ਮਾਮਲੇ ਦੇ ਸੰਬੰਧ ਵਿਚ ਫੈਸਲਾ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ