JALANDHAR WEATHER

ਸੀਨੀਅਰ ਆਈ.ਪੀ.ਐਸ. ਅਫ਼ਸਰ ਸੁਰਿੰਦਰਪਾਲ ਸਿੰਘ ਪਰਮਾਰ ਬਹਾਲ

ਚੰਡੀਗੜ੍ਹ, 27 ਅਗਸਤ-ਸੀਨੀਅਰ ਆਈ.ਪੀ.ਐਸ. ਅਫ਼ਸਰ ਸੁਰਿੰਦਰਪਾਲ ਸਿੰਘ ਪਰਮਾਰ ਨੂੰ ਪੰਜਾਬ ਸਰਕਾਰ ਨੇ ਮੁਅੱਤਲੀ ਤੋਂ ਬਾਅਦ ਬਹਾਲ ਕਰ ਦਿੱਤਾ ਹੈ। ਵਿਜੀਲੈਂਸ ਦੇ ਡਾਇਰੈਕਟਰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਸੀ। 1997 ਬੈਚ ਦੇ ਆਈ.ਪੀ.ਐਸ. ਅਧਿਕਾਰੀ ਪਰਮਾਰ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ