JALANDHAR WEATHER

ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ 10,000 ਰੁਪਏ ਰਿਸ਼ਵਤ ਲੈਂਦਾ ਕਾਬੂ

ਨਾਭਾ, 27 ਅਗਸਤ-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਪਟਿਆਲਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ