JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 27 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਨਾਲ ਚੰਗੀ ਗੱਲਬਾਤ ਹੋਈ। ਫਿਨਲੈਂਡ ਯੂਰਪੀ ਸੰਘ ਦਾ ਇਕ ਮਹੱਤਵਪੂਰਨ ਭਾਈਵਾਲ ਹੈ। ਵਪਾਰ, ਤਕਨਾਲੋਜੀ ਅਤੇ ਸਥਿਰਤਾ ਵਰਗੇ ਮੁੱਖ ਖੇਤਰਾਂ ਵਿਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ। ਯੂਕਰੇਨ ਵਿਚ ਟਕਰਾਅ ਦੇ ਸ਼ਾਂਤੀਪੂਰਨ ਹੱਲ ਲਈ ਚੱਲ ਰਹੇ ਯਤਨਾਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ