JALANDHAR WEATHER

ਹੜ੍ਹ ਪੀੜਤਾਂ ਦੇ ਸਮਰਥਨ ਵਿਚ ਆਏ ਰਾਜ ਕੁੰਦਰਾ

ਚੰਡੀਗੜ੍ਹ, 28 ਅਗਸਤ-ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਰਾਜ ਕੁੰਦਰਾ ਪੰਜਾਬ ਦੇ ਸਮਰਥਨ ਵਿਚ ਆ ਗਏ ਹਨ ਤੇ ਉਨ੍ਹਾਂ ਇਸ ਸੰਬੰਧੀ ਇਕ ਪੋਸਟ ਵੀ ਪਾਈ ਹੈ। ਐਤਵਾਰ ਤੋਂ ਅੰਮ੍ਰਿਤਸਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ