JALANDHAR WEATHER

ਕੈਬਨਿਟ ਮੰਤਰੀ ਮਹਿੰਦਰ ਭਗਤ ਸਿਵਲ ਹਸਪਤਾਲ ਪੁੱਜੇ, ਡਾਕਟਰਾਂ ਨੂੰ ਦਿੱਤੇ ਨਿਰਦੇਸ਼

ਜਲੰਧਰ, 28 ਅਗਸਤ-ਕਾਂਗਰਸੀ ਆਗੂਆਂ 'ਤੇ ਵਰ੍ਹਦਿਆਂ ਚੰਨੀ ਦੇ ਬਿਆਨ ਦਾ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਜਵਾਬ ਦਿੱਤਾ ਤੇ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਹੜ੍ਹ ਆਇਆ ਸੀ, ਕੀ ਉਨ੍ਹਾਂ ਨੇ ਉਦੋਂ 50 ਹੈਲੀਕਾਪਟਰ ਦਿੱਤੇ ਸਨ। ਸਾਰੇ ਕਾਂਗਰਸੀ ਆਗੂ ਮੁੱਖ ਮੰਤਰੀ ਬਣਨ ਦੇ ਸੁਪਨੇ ਦੇਖ ਰਹੇ ਹਨ ਪਰ ਕੋਈ ਵੀ ਮੁੱਖ ਮੰਤਰੀ ਨਹੀਂ ਬਣੇਗਾ। ਕੈਬਨਿਟ ਮੰਤਰੀ ਮਹਿੰਦਰ ਭਗਤ ਸਿਵਲ ਹਸਪਤਾਲ ਪੁੱਜੇ ਤੇ ਡਾਕਟਰਾਂ ਨੂੰ ਨਿਰਦੇਸ਼ ਦਿੱਤੇ ਤੇ ਮਰੀਜ਼ਾਂ ਦਾ ਹਾਲ-ਚਾਲ ਜਾਣਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ