JALANDHAR WEATHER

ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ 'ਤੇ ਗਏ ਚਵਿੰਡਾ ਦੇਵੀ ਦੇ ਨੌਜਵਾਨ ਰਾਜੂ ਪਹਿਲਵਾਨ ਦੀ ਮੌਤ

ਜੈਂਤੀਪੁਰ, ਚਵਿੰਡਾ ਦੇਵੀ,  28 ਅਗਸਤ (ਭੁਪਿੰਦਰ ਸਿੰਘ ਗਿੱਲ, ਸਤਪਾਲ ਸਿੰਘ ਢੱਡੇ)-ਕਸਬਾ ਚਵਿੰਡਾ ਦੇਵੀ ਤੋਂ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਕਰਨ ਲਈ ਗਏ ਨੌਜਵਾਨ ਰਾਜੂ ਪਹਿਲਵਾਨ ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਬਹੁਤ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਰਾਜੂ ਪਹਿਲਵਾਨ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਸਾਥੀ ਨੰਬਰਦਾਰ ਹਰਪਾਲ ਸਿੰਘ ਲਾਡੀ, ਸੋਨਾ ਭੋਆ, ਹਰਦੇਵ ਸਿੰਘ ਦੇਬਾ ਆਪਣੇ ਸਾਥੀਆਂ ਨਾਲ ਐਂਬੂਲੈਂਸ ਰਾਹੀਂ ਲੈ ਕੇ ਆ ਰਹੇ ਹਨ ਜੋ ਕਿ 29 ਅਗਸਤ ਨੂੰ 10 ਵਜੇ ਦੇ ਕਰੀਬ ਚਵਿੰਡਾ ਦੇਵੀ ਪਹੁੰਚ ਜਾਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ