ਦਿੱਲੀ ਸਰਕਾਰ ਵਲੋਂ ਰਾਹਤ ਸਮੱਗਰੀ ਦੇ 22 ਟਰੱਕ ਹੜ੍ਹ ਪ੍ਰਭਾਵਿਤਾਂ ਲਈ ਜਲੰਧਰ ਭੇਜੇ

ਜਲੰਧਰ, 9 ਸਤੰਬਰ-ਭਾਜਪਾ ਦਿੱਲੀ ਸਰਕਾਰ ਵਲੋਂ ਰਾਹਤ ਸਮੱਗਰੀ ਲੈ ਕੇ 22 ਟਰੱਕ ਪੰਜਾਬ ਦੇ ਹੜ੍ਹ ਪ੍ਰਭਾਵਿਤ ਪੀੜਤਾਂ ਲਈ ਜਲੰਧਰ ਪਹੁੰਚ ਗਏ ਹਨ। ਇਸ ਦੌਰਾਨ ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਵੀ ਮੌਜੂਦ ਹਨ।