ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
ਚੰਡੀਗੜ੍ਹ, 15 ਦਸੰਬਰ - ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ,ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਹੋਣਗੀਆਂ।
;
;
;
;
;
;
;
;