ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਹੁਸ਼ਿਆਰਪੁਰ ,16 ਦਸੰਬਰ (ਬਲਜਿੰਦਰ ਪਾਲ ਸਿੰਘ) - ਅੱਜ ਹੁਸ਼ਿਆਰਪੁਰ-ਦਸੂਹਾ ਮਾਰਗ 'ਤੇ ਹਰਿਆਣਾ ਵਿਖੇ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਜਿਸ ਦੀ ਪਹਿਚਾਣ ਅਬਦੁਲ ਮੁਹੰਮਦ (23) ਵਜੋਂ ਹੋਈ ਹੈ । ਇਹ ਵਾਰਦਾਤ ਉਦੋਂ ਵਾਪਰੀ ਜਦੋਂ ਉਹ ਆਪਣੇ ਦੋਸਤ ਦੇ ਐਕਟਿਵਾ ਦੇ ਪਿੱਛੇ ਬੈਠ ਕੇ ਜਿੰਮ ਜਾ ਰਿਹਾ ਸੀ।
;
;
;
;
;
;
;
;
;