ਬਲਾਕ ਸਨੌਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀ ਵੋਟਾਂ ਦੀ ਗਿਣਤੀ ਜਾਰੀ
ਸਨੌਰ ,17 ਦਸੰਬਰ (ਗੀਤਵਿੰਦਰ ਸਿੰਘ ਸੋਖਲ)- ਬਲਾਕ ਸਨੌਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਕੁੱਲ 19 ਰਾਊਂਡਾਂ ਵਿੱਚੋਂ ਹੁਣ ਤੱਕ 6 ਰਾਊਂਡਾਂ ਦੀ ਗਿਣਤੀ ਮੁਕੰਮਲ ਹੋ ਚੁੱਕੀ ਹੈ। ਇਸ ਬਾਰੇ ਜਾਣਕਾਰੀ ਨੋਡਲ ਅਫ਼ਸਰ ਗਗਨਦੀਪ ਸਿੰਘ ਵੱਲੋਂ ਦਿੱਤੀ ਗਈ।
;
;
;
;
;
;
;
;