ਨਵਾਂਸ਼ਹਿਰ ਦੇ ਸੰਧਵਾਂ ਜ਼ੋਨ ਤੋਂ ਬਲਾਕ ਸੰਮਤੀ ਦੀ ਚੋਣ ਕਾਂਗਰਸ ਪਾਰਟੀ ਨੇ ਜਿੱਤੀ
ਕਟਾਰੀਆਂ (ਨਵਾਂਸ਼ਹਿਰ), 17 ਦਸੰਬਰ (ਪ੍ਰੇਮੀ ਸੰਧਵਾਂ) - ਨਵਾਂਸ਼ਹਿਰ ਦੇ ਸੰਧਵਾਂ ਜ਼ੋਨ ਤੋਂ ਬਲਾਕ ਸੰਮਤੀ ਦੀ ਚੋਣ ਕਾਂਗਰਸ ਪਾਰਟੀ ਦੀ ਉਮੀਦਵਾਰ ਰਮਨਪ੍ਰੀਤ ਕੌਰ ਪਤਨੀ ਸੁਰਜੀਤ ਸਿੰਘ ਨੇ ਜਿੱਤ ਲਈ ਹੈ।