ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਦੇ ਜ਼ੋਨ ਨੰਬਰ 4 ਪਿੱਪਲਮਾਜਰਾ ਤੋਂ ਕਾਂਗਰਸੀ ਉਮੀਦਵਾਰ ਜੇਤੂ
ਸ੍ਰੀ ਚਮਕੌਰ ਸਾਹਿਬ (ਫ਼ਤਹਿਗੜ੍ਹ ਸਾਹਿਬ), 17 ਦਸੰਬਰ (ਜਗਮੋਹਣ ਸਿੰਘ ਨਾਰੰਗ) - ਸ੍ਰੀ ਚਮਕੌਰ ਸਾਹਿਬ ਦੇ ਜ਼ੋਨ 4 ਪਿੱਪਲਮਾਜਰਾ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਸੈਦਪੁਰ ਨੇ 'ਆਪ' ਦੇ ਉਮੀਦਵਾਰ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਹੈ।
;
;
;
;
;
;
;
;