ਡੇਰਾ ਬਾਬਾ ਨਾਨਕ ਦੇ ਸੰਮਤੀ ਜੋਨ ਰਾਏਚੱਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸਿਮਰਨਜੀਤ ਕੌਰ ਜੇਤੂ
ਕੋਟਲੀ ਸੂਰਤ ਮੱਲੀ (ਬਟਾਲਾ) ,17 ਦਸੰਬਰ (ਕੁਲਦੀਪ ਸਿੰਘ ਨਾਗਰਾ)-ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੇ ਜੋਨ ਰਾਏਚੱਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸਿਮਰਨਜੀਤ ਕੌਰ ਨੇ ਜਿੱਤ ਪ੍ਰਾਪਤ ਕਰ ਲਈ ਲਈ ਹੈ |ਇਸ ਸਮਤੀ ਜੋਨ ਤੋਂ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਦੇ ਉਮੀਦਵਾਰ ਚੋਣ ਮੈਦਾਨ ਵਿੱਚ ਸਨ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਜੋਨ ਤੋਂ ਬਾਈਕਾਟ ਕੀਤਾ ਗਿਆ ਸੀ | ਇਸ ਜੋਨ ਦੀ ਚੋਣ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸਿਆਸੀ ਆਗੂਆਂ ਲਈ ਵਕਾਰ ਦਾ ਸਵਾਲ ਬਣੀ ਹੋਈ ਸੀ |
;
;
;
;
;
;
;
;