JALANDHAR WEATHER

ਫ਼ਿਰੋਜ਼ਪੁਰ ਬਲਾਕ ਸੰਮਤੀ ਮਸਤੇ ਕੇ ਜੋਨ ਤੋਂ ਅਕਾਲੀ ਉਮੀਦਵਾਰ ਬੰਤੋ ਬਾਈ ਜੇਤੂ

ਫ਼ਿਰੋਜ਼ਪੁਰ, 17 ਦਸੰਬਰ (ਗੁਰਿੰਦਰ ਸਿੰਘ)-ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਬਲਾਕ ਸੰਮਤੀ ਮਸਤੇ ਕੇ ਜੋਨ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਬੰਤੋ ਬਾਈ ਪਤਨੀ ਕਸ਼ਮੀਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਨੇ ਲਗਾਤਾਰ ਦੂਜੀ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲ਼ੀ ਪਾਈ ਹੈ। ਬੀਬੀ ਬੰਤੋ ਬਾਈ ਦੀ ਜਿੱਤ 'ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਨੇ ਬੀਬੀ ਬੰਤੋ ਬਾਈ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ