JALANDHAR WEATHER

ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜ਼ੋਨ ਮਡਿਆਲਾ ਤੋਂ ਕਾਂਗਰਸੀ ਉਮੀਦਵਾਰ ਬਲਜੀਤ ਕੌਰ ਜੇਤੂ

ਘੁਮਾਣ, 17 ਦਸੰਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਬਲਾਕ ਸੰਮਤੀ ਜੋਨ ਮਡਿਆਲਾ 11 ਨੰਬਰ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬਲਜੀਤ ਕੌਰ ਪਤਨੀ ਜੰਗ ਬਹਾਦਰ ਸਿੰਘ 23 ਵੋਟਾਂ ਨਾਲ ਜੇਤੂ ਰਹੇ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ