ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਿੰਦਰ ਸਿੰਘ ਭੱਟੋ ਚੋਣ ਜਿੱਤੇ
ਫ਼ਤਹਿਗੜ੍ਹ ਸਾਹਿਬ, 17 ਦਸੰਬਰ (ਕੇਵਲ ਸਿੰਘ)- ਹਲਕਾ ਅਮਲੋਹ ਦੇ ਬਲਾਕ ਸੰਮਤੀ ਜੋਨ ਭੱਟੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਿੰਦਰ ਸਿੰਘ ਭੱਟੋ ਚੋਣ ਜਿੱਤ ਗਏ ਹਨ। ਇਸ ਮੌਕੇ ਤੇ ਮਨਿੰਦਰ ਸਿੰਘ ਵੱਲੋਂ ਵੋਟਰਾਂ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
;
;
;
;
;
;
;
;