ਜ਼ਿਲਾ ਪ੍ਰੀਸ਼ਦ ਜ਼ੋਨ ਠੁੱਲੀਵਾਲ ਤੋਂ 'ਆਪ' ਉਮੀਦਵਾਰ ਬੀਬੀ ਰਮਨਦੀਪ ਕੌਰ ਗੁੰਮਟੀ ਜੇਤੂ ਰਹੇ
ਮਹਿਲ ਕਲਾਂ, 17 ਦਸੰਬਰ ( ਅਵਤਾਰ ਸਿੰਘ ਅਣਖੀ)- ਜ਼ਿਲਾ ਪ੍ਰੀਸ਼ਦ ਜ਼ੋਨ ਠੁੱਲੀਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਰਮਨਦੀਪ ਕੌਰ ਪਤਨੀ ਆਪ ਆਗੂ ਰਮਨਦੀਪ ਦੀਪੀ ਗੁੰਮਟੀ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ।
;
;
;
;
;
;
;
;