ਜ਼ਿਲ੍ਹਾ ਪ੍ਰੀਸ਼ਦ ਚੋਣ ਜੇਤੂ ਨੂੰ ਸੋਨੀਆ ਮਾਨ ਅਤੇ ਵਧੀਕ ਕਮਿਸ਼ਨਰ ਨੇ ਦਿੱਤਾ ਸਰਟੀਫਿਕੇਟ
ਅਟਾਰੀ ਸਰਹੱਦ (ਅੰਮ੍ਰਿਤਸਰ) , 18 ਦਸੰਬਰ (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ ਅਟਾਰੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਬੱਚੀਵਿੰਡ ਜ਼ੋਨ ਅਟਾਰੀ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ ਜੇਤੂ ਜਗਤਾਰ ਸਿੰਘ ਬੱਚੀਵਿੰਡ ਨੂੰ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਅਤੇ ਵਧੀਕ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਵਲੋਂ ਜੇਤੂ ਸਰਟੀਫਿਕੇਟ ਦਿੱਤਾ ਗਿਆ। ਇਸ ਮੌਕੇ 'ਤੇ ਜਗਤਾਰ ਸਿੰਘ ਨੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।
;
;
;
;
;
;
;
;