JALANDHAR WEATHER

ਦਿੱਲੀ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਪ੍ਰੀਖਿਆਵਾਂ ਵਿਚ ਬੇਨਿਯਮੀਆਂ ਨੂੰ ਲੈ ਕੇ ਏਬੀਵੀਪੀ ਦਿੱਲੀ ਵਲੋਂ ਵਿਰੋਧ ਪ੍ਰਦਰਸ਼ਨ

 ਨਵੀਂ ਦਿੱਲੀ, 19 ਦਸੰਬਰ - ਦਿੱਲੀ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਪ੍ਰੀਖਿਆਵਾਂ ਵਿਚ ਬੇਨਿਯਮੀਆਂ ਨੂੰ ਲੈ ਕੇ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਏਬੀਵੀਪੀ ਦਿੱਲੀ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉੱਤਰੀ ਕੈਂਪਸ ਆਰਟਸ ਫੈਕਲਟੀ ਦੇ ਪ੍ਰੀਖਿਆ ਬਲਾਕ ਵਿਚ ਦਾਖ਼ਲ ਹੋਣ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਦੀ ਦਿੱਲੀ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ