ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 22 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੀ ਧਰਮ ਪਤਨੀ ਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪਰਿਵਾਰਕ ਸੁੱਖ ਸ਼ਾਂਤੀ, ਪਾਰਟੀ ਦੀ ਚੜਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
;
;
;
;
;
;
;
;