JALANDHAR WEATHER

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਦਿਹਾਂਤ

ਜਲੰਧਰ, 22 ਦਸੰਬਰ-ਪੰਜਾਬ ਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਅੱਜ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪੰਜਾਬੀ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ