ਉਸਤਾਦ ਪੂਰਨ ਸ਼ਾਹ ਕੋਟੀ ਦੇ ਦਿਹਾਂਤ ਨਾਲ ਪੰਜਾਬੀ ਸੰਗੀਤ ਜਗਤ ਨੂੰ ਪਿਆ ਵੱਡਾ ਘਾਟਾ- ਦਿਲਜੀਤ ਦੋਸਾਂਝ
ਚੰਡੀਗੜ੍ਹ, 23 ਦਸੰਬਰ- ਪੰਜਾਬੀ ਗਾਇਕ ਪੂਰਨ ਸ਼ਾਹ ਕੋਟੀ ਦੇ ਦਿਹਾਂਤ ’ਤੇ ਦਿਲਜੀਤ ਦੋਸਾਂਝ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ ਕਿ ਉਸਤਾਦ ਪੂਰਨ ਸ਼ਾਹ ਕੋਟੀ ਜੀ ਉਨ੍ਹਾਂ ਚੰਦ ਰੂਹਾਂ ’ਚੋਂ ਇਕ ਸਨ, ਜਿਨ੍ਹਾਂ ਨੇ ਕਦੇ ਵਾਪਸ ਨਹੀਂ ਆਉਣਾ। ਉਨ੍ਹਾਂ ਦਾ ਜਾਣਾ ਪੰਜਾਬੀ ਸੰਗੀਤ ਜਗਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
;
;
;
;
;
;
;
;
;