ਵੀਰ ਬਾਲ ਦਿਵਸ ਮੌਕੇ ਰਾਸ਼ਟਰਪਤੀ ਵਲੋਂ 20 ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ
ਨਵੀਂ ਦਿੱਲੀ, 26 ਦਸੰਬਰ- ਵੀਰ ਬਾਲ ਦਿਵਸ ਦੇ ਮੌਕੇ 'ਤੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 18 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਚੁਣੇ ਗਏ 20 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਨ੍ਹਾਂ ਪੁਰਸਕਾਰ ਜੇਤੂਆਂ ਵਿਚ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਸ਼੍ਰਵਣ ਸਿੰਘ ਵੀ ਸ਼ਾਮਿਲ ਹੈ, ਜਿਸ ਨੇ ਪਾਕਿ ਨਾਲ ਜੰਗ ਦੌਰਾਨ ਭਾਰਤੀ ਫ਼ੌਜ ਨੂੰ ਰਸਦ ਪਹੁੰਚਾ ਉਨ੍ਹਾਂ ਦੀ ਮਦਦ ਕੀਤੀ ਸੀ।
;
;
;
;
;
;
;
;