ਵੀਰ ਬਾਲ ਦਿਵਸ ਸਮਾਗਮ ’ਚ ਪੁੱਜੇ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 26 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ 'ਵੀਰ ਬਾਲ ਦਿਵਸ' ਦੇ ਰਾਸ਼ਟਰੀ ਪ੍ਰੋਗਰਾਮ ਵਿਚ ਹਿੱਸਾ ਲੈਣ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ।
;
;
;
;
;
;
;
;