ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
ਪਟਨਾ ਸਾਹਿਬ,26 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ, ਹਰਜੀਤ ਸਿੰਘ)- ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅਲੋਕਿਕ ਅਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਗਊ ਘਾਟ ਤੋਂ ਆਰੰਭ ਹੋਇਆ ਅਤੇ ਵੱਖ-ਵੱਖ ਬਜ਼ਾਰਾਂ ’ਚੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸਮਾਪਤ ਹੋਵੇਗਾ।
;
;
;
;
;
;
;
;