ਸਰਪੰਚ ਕਤਲ ਮਾਮਲਾ: ਕਿਸੇ ਵੀ ਹਾਲਤ ’ਚ ਬਖ਼ਸ਼ੇ ਨਹੀਂ ਜਾਣਗੇ ਦੋਸ਼ੀ- ਮੁੱਖ ਮੰਤਰੀ ਮਾਨ
ਚੰਡੀਗੜ੍ਹ, 5 ਜਨਵਰੀ- ਅੰਮ੍ਰਿਤਸਰ ਵਿਚ ਸਰਪੰਚ ਦੇ ਹੋਏ ਕਤਲ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੂੰ ਡੀ.ਜੀ.ਪੀ. ਗੌਰਵ ਯਾਦਵ ਤੋਂ ਫੋਨ 'ਤੇ ਪੂਰੇ ਮਾਮਲੇ ਦੀ ਜਾਣਕਾਰੀ ਮਿਲੀ ਤੇ ਉਨ੍ਹਾਂ ਦੋਸ਼ੀਆਂ ਦੀ ਜਲਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ।
;
;
;
;
;
;
;
;