ਉੱਤਰੀ ਭਾਰਤ ’ਚ ਸੀਤ ਲਹਿਰ ਦਾ ਪ੍ਰਕੋਪ ਜਾਰੀ
ਅੰਮ੍ਰਿਤਸਰ, 13 ਜਨਵਰੀ (ਹਰਮਿੰਦਰ ਸਿੰਘ)- ਪੰਜਾਬ ਸਮੇਤ ਉੱਤਰੀ ਭਾਰਤ ਵਿਚ ਸੀਤ ਲਹਿਰ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਸ਼ਹੀਦ ਭਗਤ ਸਿੰਘ ਨਗਰ ਸਭ ਤੋਂ ਠੰਢਾ ਇਲਾਕਾ ਰਿਹਾ, ਜਿਥੇ ਘੱਟ ਤੋਂ ਘੱਟ ਤਾਪਮਾਨ 0.0 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
;
;
;
;
;
;
;
;