328 ਪਾਵਨ ਸਰੂਪਾਂ ਦਾ ਮਾਮਲਾ : ਚੰਡੀਗੜ੍ਹ ਸਥਿਤ SGPC ਦਫ਼ਤਰ 'ਚ ਪਹੁੰਚੇ ਅਧਿਕਾਰੀ
ਚੰਡੀਗੜ੍ਹ, 13 ਜਨਵਰੀ – 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦੇ ਮਾਮਲੇ ਵਿਚ ਪਟਿਆਲਾ ਸੀ. ਆਈ. ਏ. ਇੰਚਾਰਜ ਗਿੱਪੀ ਬਾਜਵਾ, ਡੀਐਸਪੀ ਰਾਜੇਸ਼ ਕੁਮਾਰ ਅਤੇ ਐੱਸ. ਪੀ. ਗੁਰਬੰਸ ਸਿੰਘ ਬੈਂਸ ਦੀ ਅਗਵਾਈ ਟੀਮ ਪਹੁੰਚੀ ਹੈ। ਟੀਮ ਨੇ ਆਉਂਦੇ ਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਭ ਦਫਤਰ ਵਿਖੇ ਪ੍ਰਧਾਨ ਦੇ ਕਮਰੇ ਅੰਦਰ ਪਹੁੰਚ ਕੀਤੀ ਅਤੇ ਉਨ੍ਹਾਂ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਬਾਹਰ ਗਾਰਦ ਨੂੰ ਖੜ੍ਹਾ ਕਰਕੇ ਕਿਸੇ ਨੂੰ ਵੀ ਅੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ।
;
;
;
;
;
;
;
;
;