'ਵਾਰਿਸ ਪੰਜਾਬ ਦੇ' ਦੀ ਰੈਲੀ 'ਚ ਪਹੁੰਚੇ ਮਨਪ੍ਰੀਤ ਸਿੰਘ ਇਯਾਲੀ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ - ਮਾਘੀ ਮੌਕੇ 'ਵਾਰਿਸ ਪੰਜਾਬ ਦੇ' ਵਲੋਂ ਕੀਤੀ ਜਾ ਰਹੀ ਰੈਲੀ ਵਿਚ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੀ ਪਹੁੰਚੇ ਹਨ। 'ਵਾਰਿਸ ਪੰਜਾਬ ਦੇ' ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਹੈ।
;
;
;
;
;
;
;
;