ਕਪਿਲ ਮਿਸ਼ਰਾ ਫ਼ਰਜ਼ੀ ਵੀਡੀਓ ਮਾਮਲਾ: ਅਦਾਲਤ ਨੇ ਸਾਰੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਤੋਂ ਵੀਡੀਓ ਹਟਾਉਣ ਦੇ ਦਿੱਤੇ ਹੁਕਮ
ਜਲੰਧਰ, 15 ਜਨਵਰੀ - ਕਪਿਲ ਮਿਸ਼ਰਾ ਦੇ ਫਰਜ਼ੀ ਵੀਡੀਓ ਮਾਮਲੇ ਵਿਚ ਭਾਜਪਾ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਜਲੰਧਰ ਅਦਾਲਤ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਵੀਡੀਓ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਦੱਸਿਆ ਕਿ ਫੋਰੈਂਸਿਕ ਜਾਂਚ ਵਿਚ ਵੀਡੀਓ ਨੂੰ ਛੇੜਛਾੜ ਵਾਲਾ ਪਾਇਆ ਗਿਆ।
ਇਸ ਦੇ ਨਾਲ ਹੀ ਸੋਸ਼ਲ ਮੀਡੀਆ ਤੋਂ ਉਸ ਖਾਤੇ ਦੇ ਸਾਰੇ ਲਿੰਕ ਹਟਾਉਣ ਦੇ ਹੁਕਮ ਦਿੱਤੇ ਹਨ, ਜਿਸ ਤੋਂ ਵੀਡੀਓ ਪੋਸਟ ਕੀਤੀ ਗਈ ਸੀ।
;
;
;
;
;
;
;
;