JALANDHAR WEATHER

ਪੰਜਾਬ ’ਚ 21 ਜਨਵਰੀ ਤੱਕ ਧੁੰਦ ਲਈ ਆਰੈਂਜ ਅਲਰਟ ਜਾਰੀ

ਚੰਡੀਗੜ੍ਹ, 17 ਜਨਵਰੀ- ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿਚ ਧੁੰਦ ਛਾਈ ਰਹੀ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ 21 ਜਨਵਰੀ ਤੱਕ ਧੁੰਦ ਲਈ ਆਰੈਂਜ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਸੀਤ ਲਹਿਰ ਦੀ ਉਮੀਦ ਨਹੀਂ ਹੈ। ਪਿਛਲੇ 24 ਘੰਟਿਆਂ ਵਿਚ ਰਾਜ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿਚ 3.8 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਏ ਹਨ। ਨਵਾਂਸ਼ਹਿਰ ਵਿਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 0.9 ਡਿਗਰੀ ਦਰਜ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ