ਵਿਧਾਇਕ ਡਾ. ਸੁੱਖੀ ਵਲੋਂ ਕੈਬਨਿਟ ਰੈਂਕ ਤੋਂ ਅਸਤੀਫ਼ਾ
ਨਵਾਂਸ਼ਹਿਰ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਮਜਾਰਾ ਨੌ ਆਬਾਦ ਦੇ ਧਾਰਮਿਕ ਅਸਥਾਨ ਨਾਭ ਕੰਵਲ ਰਾਜਾ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ ਚ ਰੋਸ ਵਜੋਂ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੇ ਪੰਜਾਬ ਸਰਕਾਰ ਵਲੋਂ ਦਿੱਤੇ ਕੈਬਨਿਟ ਰੈਂਕ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਨਾਲ ਉਨ੍ਹਾਂ ਦੇ ਮਨ ਨੂੰ ਭਾਰੀ ਠੇਸ ਪੁੱਜੀ ਹੈ।
;
;
;
;
;
;
;
;