JALANDHAR WEATHER

ਕਿਸਾਨ ਆਗੂਆਂ ਨੇ ਸਰਵਨ ਪੰਧੇਰ ਦੀ ਗ੍ਰਿਫਤਾਰੀ ਖਿਲਾਫ ਸੜਕ ਜਾਮ ਕਰ ਲਾਇਆ ਧਰਨਾ

ਮਮਦੋਟ, 18 ਜਨਵਰੀ (ਸੁਖਦੇਵ ਸਿੰਘ ਸੰਗਮ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਦੀ ਮਜੀਠਾ ਰੈਲੀ ਦੇ ਸੰਭਾਵੀ ਵਿਰੋਧ ਨੂੰ ਦੇਖਦੇ ਹੋਏ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦੀ ਗ੍ਰਿਫਤਾਰੀ ਨੂੰ ਲੈ ਕੇ ਕਿਸਾਨ ਆਗੂਆਂ ਨੇ ਫਿਰੋਜ਼ਪੁਰ ਫਾਜ਼ਿਲਕਾ ਮੁੱਖ ਸੜਕ ਨੂੰ ਜਾਮ ਕਰਕੇ ਧਰਨਾ ਲਗਾ ਦਿੱਤਾ ਹੈ, ਧਰਨੇ ਦੇ ਸ਼ੁਰੂਆਤੀ ਮੌਕੇ ਕਿਸਾਨ ਆਗੂਆਂ ਦੁਆਰਾ ਕਿਹਾ ਜਾ ਰਿਹਾ ਹੈ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀ ਰਿਹਾਈ ਅਤੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ