ਸ਼ਹੀਦ ਸੇਵਾ ਸਿੰਘ ਠੀਕਰੀਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ
ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ)-ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 92ਵੀਂ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਿੰਡ ਠੀਕਰੀਵਾਲ ਪਹੁੰਚ ਚੁੱਕੇ ਹਨ। ਇਸ ਸਮੇਂ ਉਨ੍ਹਾਂ ਨਾਲ ਵਿਧਾਇਕ ਬਰਨਾਲਾ ਕੁਲਦੀਪ ਸਿੰਘ ਕਾਲਾ ਢਿੱਲੋਂ, ਪੰਜਾਬ ਸਟੇਟ ਫਾਰਮੇਸੀ ਕੌਂਸਲ ਦੇ ਚੇਅਰਮੈਨ ਸੁਸ਼ੀਲ ਕੁਮਾਰ ਬਾਂਸਲ, ਗੁਰਮੇਲ ਸਿੰਘ ਮੌੜ, ਜਸਵੀਰ ਸਿੰਘ ਖੇੜੀ, ਜਸਮੇਲ ਸਿੰਘ ਡੇਅਰੀ ਵਾਲੇ ਆਦਿ ਪ੍ਰਮੁੱਖ ਆਗੂ ਹਾਜ਼ਰ ਹਨÍ
;
;
;
;
;
;
;