JALANDHAR WEATHER

ਸੁਖਮਨਜੋਤ ਸਿੰਘ ਸੰਧੂ ਮੋਹਲਾ ਯੂਥ ਵਿੰਗ ਦੇ ਹਲਕਾ ਜਲਾਲਾਬਾਦ ਦੇ ਪ੍ਰਧਾਨ ਨਿਯੁਕਤ

ਮੰਡੀ ਲਾਧੂਕਾ, 7 ਫਰਵਰੀ (ਮਨਪ੍ਰੀਤ ਸਿੰਘ ਸੈਣੀ)- ਪਿੰਡ ਮੋਹਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਮਨਜੋਤ ਸਿੰਘ ਸੰਧੂ ਮੋਹਲਾ ਨੂੰ ਹਲਕਾ ਜਲਾਲਾਬਾਦ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਉਤੇ ਬਲਾਕ ਸੰਮਤੀ ਮੈਂਬਰ ਡਿੰਪਲ ਕੰਬੋਜ, ਪਿੰਡ ਰੰਗੀਲਾ ਦੇ ਸਰਪੰਚ ਪਰਮਜੀਤ ਕੌਰ ਸੈਣੀ, ਪਿੰਡ ਲੱਖੋ ਵਾਲੀ ਦੇ ਸਰਪੰਚ ਸੋਨੂੰ ਕੰਬੋਜ, ਪਿੰਡ ਬੁੱਧੋਕੇ ਦੇ ਸਰਪੰਚ ਵਿੰਦੂ ਕੰਬੋਜ, ਪਿੰਡ ਚੱਕ ਸਿੰਘੇ ਵਾਲਾ ਸੈਣੀਆ ਦੇ ਸਰਪੰਚ ਹਰਵਿੰਦਰ ਸਿੰਘ, ਪਿੰਡ ਜੈਮਲਵਾਲਾ ਦੇ ਸਰਪੰਚ ਰੰਗਾ ਰਾਮ, ਪਿੰਡ ਖੁੰਡ ਵਾਲਾ ਸੈਣੀਆ ਦੇ ਸਰਪੰਚ ਹਰਜਿੰਦਰ ਸਿੰਘ, ਸੁਖਦੀਪ ਸਿੰਘ ਸੰਧੂ ਮੋਹਲਾ, ਮੰਨੂ ਸੈਣੀ ਰੰਗੀਲਾ, ਲਾਡੀ ਪੀਏ, ਹਨੀ ਪੀਏ, ਜੋਬਨਪ੍ਰੀਤ ਸਿੰਘ ਸੈਣੀ ਰੰਗੀਲਾ ਆਦਿ ਨੇ ਸੁਖਮਨਜੋਤ ਸਿੰਘ ਸੰਧੂ ਮੋਹਲਾ ਨੂੰ ਵਧਾਈ ਦਿੰਦਿਆਂ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕੀਤਾ

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ