JALANDHAR WEATHER

ਪੰਜਾਬ ਬਚਾਓ ਰੈਲੀ ਵਿਚ ਵੱਡੀ ਗਿਣਤੀ ’ਚ ਪਹੁੰਚੇ ਲੋਕ

ਅਟਾਰੀ, 21 ਫਰਵਰੀ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪਿੰਡ ਭਕਨਾ ਵਿਖੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਅਤੇ ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਵਲੋਂ ਪੰਜਾਬ ਬਚਾਓ ਰੈਲੀ ਕਰਵਾਈ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚਣ ਵਾਲੇ ਹਨ। ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿਚ ਪਹੁੰਚ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ