JALANDHAR WEATHER

ਪੰਜਾਬ 'ਚ ਕੋਈ ਨਵਾਂ ਟੈਕਸ ਨਹੀਂ ਲਗਾਵਾਂਗੇ - ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਵਿਚ ਕੀਤਾ ਐਲਾਨ

ਅਹਿਮਦਾਬਾਦ, 21 ਫਰਵਰੀ - ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਵਿਚ ਐਲਾਨ ਕੀਤਾ ਕਿ ਪੰਜਾਬ ਵਿਚ ਕਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ ਤੇ ਟੈਕਸ ਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਦਾ ਬਜਟ 8 ਮਾਰਚ ਨੂੰ ਪੇਸ਼ ਹੋਵੇਗਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ