JALANDHAR WEATHER

ਕਿਸਾਨਾਂ ਵਲੋਂ ਕੋਟ ਕਰੋੜ ਕਲਾਂ ਟੋਲ ਪਲਾਜ਼ੇ ਦਾ ਕੰਮ ਕੀਤਾ ਗਿਆ ਠੱਪ

ਤਲਵੰਡੀ ਭਾਈ (ਫਿਰੋਜ਼ਪੁਰ), 27 ਫਰਵਰੀ (ਕੁਲਜਿੰਦਰ ਸਿੰਘ ਗਿੱਲ) - ਬੇਅਦਬੀਆਂ ਸੰਬੰਧੀ ਕਾਨੂੰਨ ਦੀ ਮੰਗ ਨੂੰ ਲੈ ਕੇ ਟਾਵਰ ਮੋਰਚੇ ਦੇ ਹੱਕ ਵਿਚ ਕੀਤੇ ਗਏ ਐਲਾਨ ਤਹਿਤ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਅੱਜ ਤਲਵੰਡੀ ਭਾਈ ਨੇੜੇ ਪਿੰਡ ਕੋਟ ਕਰੋੜ ਕਲਾਂ ਵਿਖੇ ਸਥਿਤ ਟੋਲ ਪਲਾਜ਼ਾ ਤੇ ਟੋਲ ਫ਼ੀਸ ਵਸੂਲੀ ਦਾ ਕੰਮ ਠੱਪ ਕੀਤਾ ਗਿਆ ਹੈ। ਜਥੇਬੰਦੀ ਵਿਚ ਸ਼ਾਮਿਲ ਕਿਸਾਨਾਂ ਵਲੋਂ ਟੋਲ ਪਲਾਜ਼ੇ 'ਤੇ ਧਰਨਾ ਮਾਰ ਕੇ ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ