JALANDHAR WEATHER

ਹੋਲੇ ਮੁਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਵਾਲੀਆ ਸੰਗਤਾਂ ਲਈ ਸ਼ੁਰੂ ਕੀਤਾ ਗਿਆ 24 ਘੰਟੇ ਗੁਰੂ ਕਾ ਲੰਗਰ

 ਜੈਂਤੀਪੁਰ (ਅੰਮ੍ਰਿਤਸਰ) 4 ਮਾਰਚ (ਭੁਪਿੰਦਰ ਸਿੰਘ ਗਿੱਲ) - ਹੋਲੇ ਮੁਹੱਲੇ ਦੇ ਪਵਿੱਤਰ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਵਾਲੀਆ ਸੰਗਤਾਂ ਲਈ 24 ਘੰਟੇ ਗੁਰੂ ਕਾ ਲੰਗਰ ਸ਼ੁਰੂ ਕੀਤਾ ਗਿਆ, ਜੋ ਹੋਲੇ ਮਹੱਲੇ ਦੀ ਸਮਾਪਤੀ ਤੱਕ ਜਾਰੀ ਰਹੇਗਾ। ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸ਼ਮੇਸ਼ ਤਰਨਾ ਦਲ ਤੇ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਕਈ ਸਾਲਾਂ ਤੋਂ ਇਹ ਗੁਰੂ ਕਾ ਲੰਗਰ ਲਗਾਇਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ