8ਆਸਟ੍ਰੇਲੀਆਈ ਲੋਕਾਂ ਲਈ, ਸਾਂਝੇ ਇਤਿਹਾਸ, ਵਿਰਾਸਤ ਅਤੇ ਪਰੰਪਰਾਵਾਂ ਦੇ ਜਸ਼ਨ ਵਿਚ ਇਕੱਠੇ ਹੋਣ ਦਾ ਸਮਾਂ ਹੈ ਹੋਲੀ - ਐਂਥਨੀ ਅਲਬਾਨੀਜ਼
ਸਿਡਨੀ, 4 ਮਾਰਚ - ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ, ਐਂਥਨੀ ਅਲਬਾਨੀਜ਼ ਨੇ ਟਵੀਟ ਕੀਤਾ, "ਹਿੰਦੂ ਅਤੇ ਦੱਖਣੀ ਏਸ਼ੀਆਈ ਵਿਰਾਸਤ ਦੇ ਬਹੁਤ ਸਾਰੇ ਆਸਟ੍ਰੇਲੀਆਈ ਲੋਕਾਂ ਲਈ, ਹੋਲੀ ਸਾਂਝੇ ਇਤਿਹਾਸ, ਵਿਰਾਸਤ...
... 1 hours 29 minutes ago